ਬੀਤੇ ਐਤਵਾਰ, ਮਿਤੀ 31 ਮਾਰਚ, 2024 ਨੂੰ ਕਲਮਾਂ ਦੀ ਸਾਂਝ ਸਾਹਿਤ ਸਭਾ ਟੋਰਾਂਟੋ ਵਲੋਂ ਇਕ ਸਾਹਿਤਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਜਾਬੀ ਦੀ ਪ੍ਰਸਿੱਧ ਕਵਿੱਤਰੀ ਛਿੰਦਰ ਕੌਰ ਸਿਰਸਾ ਦਾ ਨਵਾਂ ਕਾਵਿ-ਸੰਗ੍ਰਹਿ ‘ਭਰ ਜੋਬਨ ਬੰਦਗੀ’ ਲੋਕ ਅਰਪਣ ਕੀਤਾ ਗਿਆ। ਉਪਰੰਤ ਕਿਤਾਬ ’ਤੇ ਪੇਪਰ ਪੜ੍ਹੇ ਗਏ। ਸਭ ਤੋਂ ਪਹਿਲਾਂ ਪਿਆਰਾ ਸਿੰਘ ਕੁੱਦੋਵਾਲ ਨੇ ਕਿਤਾਬ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਬਿਰਹਾ ਦੀ …