ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਇਕ ਮਤਾ ਪਾਸ ਕਰਕੇ ਪੰਜਾਬੀ ਫ਼ਿਲਮ ਜਗਤ ਦੇ ਪ੍ਰਸਿੱਧ ਅਦਾਕਾਰ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ ਅਤੇ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਨੇ ਇਕ ਸ਼ੋਕ ਸੁਨੇਹੇ ਵਿਚ ਕਿਹਾ ਹੈ ਜਸਵਿੰਦਰ ਭੱਲਾ ਨੇ ਆਪਣੇ ਹਾਸਿਆਂ ਨਾਲ ਸਾਨੂੰ ਉਦਾਸੀ ਤੋਂ ਬਾਹਰ ਆਉਣ ਵਿਚ ਬਹੁਤ …

